Matthew 26:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਤੋਂ ਬਾਦ ਯਹੂਦਾ ਯਿਸੂ ਨੂੰ ਜਾਜਕ ਦੇ ਹੱਥ ਫ਼ੜਵਾਉਨ ਦਾ ਦਾਅ ਲੱਭਣ ਲੱਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਸ ਸਮੇਂ ਤੋਂ ਯਹੂਦਾ ਕਿਸੇ ਇਹੋ ਜਿਹੇ ਮੌਕੇ ਦੀ ਭਾਲ ਵਿੱਚ ਰਹਿਣ ਲੱਗਾ ਕਿ ਉਹ ਕਦੋਂ ਯਿਸੂ ਨੂੰ ਫੜਵਾਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਸਮੇਂ ਤੋਂ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸੇ ਵੇਲਿਓਂ ਉਸ ਦੇ ਫੜਵਾਉਣ ਦਾ ਦਾਉ ਲੱਭਦਾ ਸੀ।।
Punjabi ERV
ਉਸ ਵੇਲੇ ਤੋਂ ਬਾਦ ਯਹੂਦਾ ਯਿਸੂ ਨੂੰ ਜਾਜਕ ਦੇ ਹੱਥ ਫ਼ਡ਼ਵਾਉਨ ਦਾ ਦਾਅ ਲਭਣ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے ویلے توں اوہ داء لَبّھدا سی پئی اوہنوں پھڑوا دیاں۔
Punjabi Standard Bible (Punjabi Standard Bible) 2023
ਉਹ ਉਸੇ ਸਮੇਂ ਤੋਂ ਇਸ ਤਾਕ ਵਿੱਚ ਰਹਿਣ ਲੱਗਾ ਕਿ ਮੌਕਾ ਪਾ ਕੇ ਉਸ ਨੂੰ ਫੜਵਾ ਦੇਵੇ।