Matthew 26:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿੱਥੇ ਤਿਆਰ ਕਰੀਏ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲੇ ਯਿਸੂ ਕੋਲ ਆਏ ਅਤੇ ਪੁੱਛਣ ਲੱਗੇ, “ਤੁਸੀਂ ਕਿੱਥੇ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਪਸਾਹ ਦਾ ਭੋਜ ਤਿਆਰ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸ਼ੂ ਕੋਲ ਆ ਕੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤੁਹਾਡੇ ਖਾਣ ਲਈ ਪਸਾਹ ਤਿਆਰ ਕਰੀਏ?”
Punjabi Bible 2016 - ਪਵਿੱਤਰ ਬਾਈਬਲ O.V.
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆਣ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
Punjabi ERV
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿਥੇ ਤਿਆਰ ਕਰੀਏ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فطِیری روٹِیاں دی عید دے پہلے دِن شاگِرداں نیں یِسُوع کول آ کے آکھیا۔ تُوں کِتّھے چاہنا ایں پئی اسی تیرے کھان لئی فسح تیار کریئے؟
Punjabi Standard Bible (Punjabi Standard Bible) 2023
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲੇ ਯਿਸੂ ਕੋਲ ਆ ਕੇ ਕਹਿਣ ਲੱਗੇ, “ਤੂੰ ਕਿੱਥੇ ਚਾਹੁੰਦਾ ਹੈਂ ਕਿ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?”