Matthew 26:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੁਣਕੇ ਚੇਲੇ ਬੜੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਚੇਲੇ ਬਹੁਤ ਦੁਖੀ ਹੋਏ ਅਤੇ ਵਾਰੀ ਵਾਰੀ ਪੁੱਛਣ ਲੱਗੇ, “ਕੀ ਉਹ ਮੈਂ ਹਾਂ, ਪ੍ਰਭੂ ਜੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਬਹੁਤ ਉਦਾਸ ਹੋਏ ਅਤੇ ਉਸਨੂੰ ਪੁੱਛਣ ਲੱਗੇ, “ਪ੍ਰਭੂ ਜੀ, ਉਹ ਮੈਂ ਤਾਂ ਨਹੀਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੁ ਜੀ ਕੀ ਉਹ ਮੈਂ ਹਾਂ?
Punjabi ERV
ਇਹ ਸੁਣਕੇ ਚੇਲੇ ਬਡ਼ੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ بُہت اُداس ہوئے تے ہر اِک اوہنوں آکھن لگّا خُداوندا مَیں آں؟
Punjabi Standard Bible (Punjabi Standard Bible) 2023
ਤਦ ਉਹ ਬਹੁਤ ਉਦਾਸ ਹੋਏ ਅਤੇ ਹਰ ਇੱਕ ਉਸ ਨੂੰ ਪੁੱਛਣ ਲੱਗਾ, “ਪ੍ਰਭੂ, ਕੀ ਉਹ ਮੈਂ ਹਾਂ?”