Matthew 26:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਜਿਸ ਆਦਮੀ ਨੇ ਮੇਰੇ ਨਾਲ ਇਸ ਕਟੋਰੇ ਵਿੱਚ ਹੱਥ ਡੁਬੋਇਆ ਹੈ ਉਹੀ ਵਿਅਕਤੀ ਹੈ ਜਿਹੜਾ ਮੈਨੂੰ ਦੁਸ਼ਮਨਾਂ ਦੇ ਹੱਥੀ ਫ਼ੜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਜੋ ਮੇਰੇ ਨਾਲ ਇਸ ਹੀ ਕਟੋਰੇ ਵਿੱਚ ਹੱਥ ਪਾ ਰਿਹਾ ਹੈ, ਮੈਨੂੰ ਫੜਵਾਏਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਜਿਸਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੀ ਮੈਨੂੰ ਫੜਵਾਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉੱਤਰ ਦਿੱਤਾ, ਜਿਹ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ ਉਹੋ ਮੈਨੂੰ ਫੜਵਾਏਗਾ
Punjabi ERV
ਯਿਸੂ ਨੇ ਉੱਤਰ ਦਿੱਤਾ, “ਜਿਸ ਆਦਮੀ ਨੇ ਮੇਰੇ ਨਾਲ ਇਸ ਕਟੋਰੇ ਵਿੱਚ ਹੱਥ ਡੁਬੋਇਆ ਹੈ ਉਹੀ ਵਿਅਕਤੀ ਹੈ ਜਿਹਡ਼ਾ ਮੈਨੂੰ ਦੁਸ਼ਮਨਾਂ ਦੇ ਹੱਥੀ ਫ਼ਡ਼ਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس جواب دِتّا۔ جِس میرے نال تھالی وِچ ہتّھ پایا اے۔ اوہ مَینُوں پھڑوائے گا۔
Punjabi Standard Bible (Punjabi Standard Bible) 2023
ਪਰ ਉਸ ਨੇ ਉੱਤਰ ਦਿੱਤਾ, “ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਆਪਣਾ ਹੱਥ ਡੁਬੋਇਆ ਹੈ, ਉਹੋ ਮੈਨੂੰ ਫੜਵਾਏਗਾ।