Matthew 26:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨੁੱਖ ਦਾ ਪੁੱਤਰ ਤਾਂ ਜਿਸ ਤਰ੍ਹਾਂ ਉਸ ਦੇ ਬਾਰੇ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੋਇਆ ਹੈ, ਮਾਰਿਆ ਹੀ ਜਾਵੇਗਾ; ਪਰ ਹਾਏ ਉਸ ਆਦਮੀ ਉੱਤੇ ਜਿਸ ਦੇ ਦੁਆਰਾ ਉਹ ਫੜਵਾਇਆ ਜਾਵੇਗਾ! ਚੰਗਾ ਹੁੰਦਾ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਵੇਗਾ, ਜਿਵੇਂ ਉਸ ਦੇ ਬਾਰੇ ਲਿਖਿਆ ਹੈ। ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ਹੈ! ਇਹ ਉਸ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।”
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ
Punjabi ERV
ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹਡ਼ਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ਡ਼ਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِبنِ آدم تے جان دا اے جیویں اوہدے حق وِچ لِکھیا ہویا اے۔ پر ہائے افسوس اوس بندے اُتّے جیہدی راہِیں اِبنِ آدم پھڑوایا جاندا اے۔ اوس بندے لئی بھلا ہوندا جے اوہ نا جمدا۔
Punjabi Standard Bible (Punjabi Standard Bible) 2023
ਮਨੁੱਖ ਦਾ ਪੁੱਤਰ ਤਾਂ ਜਿਵੇਂ ਉਸ ਦੇ ਵਿਖੇ ਲਿਖਿਆ ਹੈ, ਜਾਂਦਾ ਹੈ ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਦੁਆਰਾ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ਹੈ। ਉਸ ਮਨੁੱਖ ਦੇ ਲਈ ਚੰਗਾ ਹੁੰਦਾ ਕਿ ਉਹ ਜੰਮਦਾ ਹੀ ਨਾ!”