Matthew 26:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਨੂੰ ਪੀਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਪਿਆਲਾ ਲਿਆ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਇਹ ਕਹਿੰਦੇ ਹੋਏ ਦਿੱਤਾ, “ਇਸ ਵਿੱਚੋਂ ਤੁਸੀਂ ਸਾਰੇ ਪੀਓ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਇੱਕ ਪਿਆਲਾ ਵੀ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ, ਅਤੇ ਚੇਲਿਆਂ ਨੂੰ ਦੇ ਕੇ ਆਖਿਆ, “ਤੁਸੀਂ ਸਾਰੇ, ਇਸ ਵਿੱਚੋਂ ਪੀਓ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ
Punjabi ERV
ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ਡ਼ਿਆ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸਨੂੰ ਪੀਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس پیالہ لے کے شُکر کِیتا تے اوہناں نُوں دے کے آکھیا تُسی سارے ایہدے وِچوں پِیو۔
Punjabi Standard Bible (Punjabi Standard Bible) 2023
ਫਿਰ ਉਸ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ, “ਤੁਸੀਂ ਸਾਰੇ ਇਸ ਵਿੱਚੋਂ ਪੀਓ,