Matthew 26:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰ ਦੇਵਾਂਗਾ, ਅਤੇ ਉਸ ਦੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਦੀ ਰਾਤ ਨੂੰ ਹੀ ਤੁਸੀਂ ਸਭ ਮੈਨੂੰ ਛੱਡ ਜਾਓਗੇ; ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਇਸ ਬਾਰੇ ਲਿਖਿਆ ਹੈ: ‘ਮੈਂ ਚਰਵਾਹੇ ਨੂੰ ਮਾਰਾਂਗਾ, ਅਤੇ ਇੱਜੜ ਦੀਆਂ ਭੇਡਾਂ ਤਿਤਰ-ਬਿਤਰ ਹੋ ਜਾਣਗੀਆਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਅੱਜ ਰਾਤ ਤੁਸੀਂ ਸਾਰੇ ਮੇਰੇ ਕਾਰਨ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ,’ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ
Punjabi ERV
ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੁ ਇਹ ਲਿਖਿਆ ਹੋਇਆ ਹੈ: ‘ਮੈਂ ਆਜਡ਼ੀ ਨੂੰ ਮਾਰ ਦੇਵਾਂਗਾ, ਅਤੇ ਉਸਦੇ ਇੱਜਡ਼ ਦੀਆਂ ਭੇਡਾਂ ਖਿਲ੍ਲਰ ਜਾਣਗੀਆਂ।’ਜ਼ਕਰਜਾਹ 13:7
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں نُوں آکھیا اَج رات تُسی میری بابت ٹھوکر کھاؤ گے کیوں جو ایہہ لِکھیا اے۔ ”پئی مَیں آجڑی نُوں ماراں گا تے اِجّڑ دِیاں بھیڈاں کھِلّر جان گِیاں۔“
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਅੱਜ ਰਾਤ ਨੂੰ ਤੁਸੀਂ ਸਭ ਮੇਰੇ ਕਾਰਨ ਠੋਕਰ ਖਾਓਗੇ, ਕਿਉਂਕਿ ਲਿਖਿਆ ਹੈ: ਮੈਂ ਚਰਵਾਹੇ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਤਿੱਤਰ-ਬਿੱਤਰ ਹੋ ਜਾਣਗੀਆਂ।