Matthew 26:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੇਰਾ ਕਦੇ ਵੀ ਇਨਕਾਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਾਰਿਆਂ ਚੇਲਿਆਂ ਨੇ ਵੀ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਕਿਹਾ, “ਨਹੀਂ, ਜੇਕਰ ਮੈਨੂੰ ਤੁਹਾਡੇ ਲਈ ਆਪਣੀ ਜਾਨ ਵੀ ਦੇਣੀ ਪਵੇ ਤਾਂ ਵੀ ਮੈਂ ਤੁਹਾਡਾ ਇਨਕਾਰ ਨਹੀਂ ਕਰਾਂਗਾ!” ਇਸੇ ਤਰ੍ਹਾਂ ਬਾਕੀ ਸਭ ਚੇਲਿਆਂ ਨੇ ਵੀ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੁਹਾਡਾ ਇਨਕਾਰ ਕਦੀ ਨਹੀਂ ਕਰਾਂਗਾ।” ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰਾਂ ਆਖਣ ਲੱਗੇ
Punjabi ERV
ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੈਨੂੰ ਕਦੇ ਵੀ ਨਾਮੰਜ਼ੂਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਰੇ ਚੇਲਿਆਂ ਨੇ ਵੀ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پطرس نے اوہنوں آکھیا بھانویں تیرے نال مَینُوں مرنا وی پَوے تاں وی مَیں تیرا اِنکار کدی نا کراں گا۔ تے سارے شاگِرد ایسے طرح آکھن لگّے۔
Punjabi Standard Bible (Punjabi Standard Bible) 2023
ਪਤਰਸ ਨੇ ਉਸ ਨੂੰ ਕਿਹਾ, “ਜੇ ਮੈਨੂੰ ਤੇਰੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੇਰਾ ਇਨਕਾਰ ਨਹੀਂ ਕਰਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਇਸੇ ਤਰ੍ਹਾਂ ਕਿਹਾ।