Matthew 26:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਪਤਰਸ ਅਤੇ ਜ਼ਬਦੀ ਦੇ ਦੋਨਾਂ ਪੁੱਤਰਾਂ ਨੂੰ ਆਪਣੇ ਨਾਲ ਲਿਆ । ਯਿਸੂ ਪਰੇਸ਼ਾਨ ਅਤੇ ਬਹੁਤ ਦੁਖੀ ਹੋਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਤਰਸ ਅਰ ਜ਼ਬਦੀ ਦੇ ਦੇਵੋਂ ਪੁੱਤ੍ਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਦਿਲਗੀਰ ਹੋਣ ਲੱਗਾ
Punjabi ERV
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬਡ਼ਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پطرس تے زبدی دے دوہاں پُتراں نُوں نال لے کے اوہ دُکھی تے بُہت غمگِین ہون لگّا۔
Punjabi Standard Bible (Punjabi Standard Bible) 2023
ਉਹ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਨਾਲ ਲੈ ਗਿਆ ਅਤੇ ਬਹੁਤ ਉਦਾਸ ਅਤੇ ਵਿਆਕੁਲ ਹੋਣ ਲੱਗਾ।