Matthew 26:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾ ਯਿਸੂ ਤੋ ਵਿਦਾ ਹੋਕੇ ਇੱਕ ਵਾਰ ਫਿਰ ਚੱਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਤੀਜੀ ਵਾਰ ਉਹਨਾਂ ਨੂੰ ਛੱਡ ਕੇ ਗਏ ਅਤੇ ਪਹਿਲਾਂ ਵਾਂਗ ਪ੍ਰਾਰਥਨਾ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਉਹਨਾਂ ਨੂੰ ਛੱਡ ਕੇ ਚਲੇ ਗਏ ਅਤੇ ਉਹੀ ਗੱਲ ਕਹਿ ਕੇ ਤੀਸਰੀ ਵਾਰ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਰ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ
Punjabi ERV
ਤਾ ਯਿਸੂ ਤੋ ਵਿਦਾ ਹੋਕੇ ਇਕ ਵਾਰ ਫਿਰ ਚਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਤੇ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں فیر چھڈ کے اوہ ٹُر گیا۔ تے ترِیجی واری مُڑ اوہی گلّ آکھ کے دُعا منگی۔
Punjabi Standard Bible (Punjabi Standard Bible) 2023
ਉਹ ਉਨ੍ਹਾਂ ਨੂੰ ਛੱਡ ਕੇ ਫੇਰ ਚਲਾ ਗਿਆ ਅਤੇ ਉਹੀ ਗੱਲ ਕਹਿ ਕੇ ਤੀਜੀ ਵਾਰ ਪ੍ਰਾਰਥਨਾ ਕੀਤੀ।