Matthew 26:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇੱਥੇ ਕਰਨ ਆਇਆ ਹੈਂ ਉਹ ਕਰ।” ਉਦੋਂ ਹੀ ਆਦਮੀ ਆ ਗਏ ਉਨ੍ਹਾਂ ਨੇ ਯਿਸੂ ਨੂੰ ਫ਼ੜਿਆ ਅਤੇ ਗਿਰਫ਼ਤਾਰ ਕਰ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਮਿੱਤਰ, ਜੋ ਕੁਝ ਤੂੰ ਕਰਨ ਆਇਆ ਹੈਂ, ਉਹ ਕਰ ।” ਫਿਰ ਉਹ ਲੋਕ ਅੱਗੇ ਵਧੇ ਅਤੇ ਯਿਸੂ ਨੂੰ ਗਰਿਫ਼ਤਾਰ ਕਰ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਮੇਰੇ ਮਿੱਤਰ, ਜਿਸ ਕੰਮ ਲਈ ਆਇਆ ਉਸਨੂੰ ਪੂਰਾ ਕਰ।” ਤਦ ਉਹਨਾਂ ਨੇ ਕੋਲ ਆ ਕੇ ਯਿਸ਼ੂ ਨੂੰ ਫੜ੍ਹ ਕੇ ਗਿਰਫ਼ਤਾਰ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਹ ਨੂੰ ਆਖਿਆ, ਬੇਲੀਆ, ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆਣ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ
Punjabi ERV
ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇਥੇ ਕਰਨ ਆਇਆ ਹੈਂ ਉਹ ਕਰ।” ਉਦੋਂ ਹੀ ਆਦਮੀ ਆਗਏ ਉਨ੍ਹਾਂ ਨੇ ਯਿਸੂ ਨੂੰ ਫ਼ਡ਼ਿਆ ਅਤੇ ਗਿਰਫ਼ਤਾਰ ਕਰ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਹ ਨੂੰ ਆਖਿਆ, ਮਿੱਤਰਾ ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع نے اوہنوں آکھیا بھرا جِس کمّ واسطے تُوں آیا ایں کر لے۔ تَد اوہناں نیڑے آ کے یِسُوع نُوں پھڑ لیا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਮਿੱਤਰਾ, ਜਿਸ ਲਈ ਤੂੰ ਆਇਆ ਹੈਂ ਉਹ ਕਰ।” ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਤੇ ਉਸ ਨੂੰ ਫੜ ਲਿਆ