Matthew 26:52 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਰੱਖ ਕਿਉਂਕਿ ਉਹ ਸਭ ਜੋ ਤਲਵਾਰ ਚਲਾਉਂਦੇ ਹਨ, ਉਹ ਤਲਵਾਰ ਨਾਲ ਨਾਸ਼ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸਨੂੰ ਆਖਿਆ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ, ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਕਰ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ ਤਲਵਾਰ ਨਾਲ ਮਾਰੇ ਜਾਣਗੇ
Punjabi ERV
ਯਿਸੂ ਨੇ ਉਸਨੂੰ ਕਿਹਾ, “ਆਪਣੀ ਤਲਵਾਰ ਮੁਡ਼ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹਡ਼ੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہنوں آکھیا اپنی تلوار میان کر کیوں جو جیہڑے تلوار کھِچّ دے نیں تلوار نال مارے جان گے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਰੱਖ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਸਭ ਤਲਵਾਰ ਨਾਲ ਨਾਸ ਹੋਣਗੇ।