Matthew 26:54 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਸ ਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਫਿਰ ਨਬੀਆਂ ਦੀਆਂ ਲਿਖਤਾਂ ਕਿਸ ਤਰ੍ਹਾਂ ਪੂਰੀਆਂ ਹੋਣਗੀਆਂ ਜੋ ਕਹਿੰਦੇ ਹਨ ਕਿ ਇਸ ਤਰ੍ਹਾਂ ਹੋਣਾ ਜ਼ਰੂਰੀ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਪਵਿੱਤਰ ਬਚਨ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਲਿਖਤਾਂ ਭਈ ਅਜਿਹਾ ਹੋਣਾ ਜਰੂਰ ਹੈ ਕਿੱਕੁਰ ਪੂਰੀਆਂ ਹੁੰਦੀਆਂ?
Punjabi ERV
ਪਰ ਇਸਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ نوِشتے پئی ایسے طرح ہونا ضرُور اے؟ کِیویں پُورے ہوندے؟
Punjabi Standard Bible (Punjabi Standard Bible) 2023
ਫਿਰ ਉਹ ਲਿਖਤਾਂ ਕਿ ਇਸ ਤਰ੍ਹਾਂ ਹੋਣਾ ਜ਼ਰੂਰੀ ਹੈ, ਕਿਵੇਂ ਪੂਰੀਆਂ ਹੋਣਗੀਆਂ?”