Matthew 26:61 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਢਾਹ ਕੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸੱਕਦਾ ਹਾਂ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਹਿਣ ਲੱਗੇ, “ਇਸ ਮਨੁੱਖ ਨੇ ਕਿਹਾ ਸੀ, ‘ਮੈਂ ਪਰਮੇਸ਼ਰ ਦਾ ਹੈਕਲ ਢਾਹ ਸਕਦਾ ਹਾਂ ਅਤੇ ਤਿੰਨ ਦਿਨਾਂ ਦੇ ਬਾਅਦ ਫਿਰ ਇਸ ਨੂੰ ਬਣਾ ਸਕਦਾ ਹਾਂ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਖਿਆ, “ਇਹ ਵਿਅਕਤੀ ਕਹਿੰਦਾ ਸੀ, ‘ਮੈਂ ਪਰਮੇਸ਼ਵਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਸ ਨੂੰ ਬਣਾ ਸਕਦਾ ਹਾਂ।’ ”
Punjabi Bible 2016 - ਪਵਿੱਤਰ ਬਾਈਬਲ O.V.
ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸੱਕਦਾ ਹਾਂ
Punjabi ERV
“ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਤਬਾਹ ਕਰ ਸਕਦਾ ਹਾਂ ਅਤੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸਕਦਾ ਹਾਂ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوس آکھیا اے۔ پئی مَیں خُدا دی ہیکل نُوں ڈھا سکنا آں تے تِنّاں دِناں وِچ بنا وی سکنا آں۔
Punjabi Standard Bible (Punjabi Standard Bible) 2023
“ਇਸ ਨੇ ਕਿਹਾ ਸੀ, ‘ਮੈਂ ਪਰਮੇਸ਼ਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਫਿਰ ਬਣਾ ਸਕਦਾ ਹਾਂ’।”