Matthew 26:66 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਕੀ ਸਲਾਹ ਹੈ?” ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡਾ ਕੀ ਵਿਚਾਰ ਹੈ?” ਉਹਨਾਂ ਨੇ ਕਿਹਾ, “ਇਹ ਮੌਤ ਦੀ ਸਜ਼ਾ ਦੇ ਯੋਗ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਨੇ ਉੱਤਰ ਦਿੱਤਾ, “ਇਹ ਮਾਰੇ ਜਾਣ ਦੇ ਯੋਗ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ?
Punjabi ERV
ਤੁਹਾਡੀ ਕੀ ਸਲਾਹ ਹੈ?” ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہانوں کِیہ سُجھدا اے۔ اوہناں جواب دے کے آکھیا اوہ مَوت دے لائق اے۔
Punjabi Standard Bible (Punjabi Standard Bible) 2023
ਤੁਸੀਂ ਕੀ ਸੋਚਦੇ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਇਹ ਮੌਤ ਦੀ ਸਜ਼ਾ ਦੇ ਲਾਇਕ ਹੈ।”