Matthew 26:69 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਅਜੇ ਬਾਹਰ ਵਿਹੜੇ ਵਿੱਚ ਹੀ ਬੈਠਾ ਹੋਇਆ ਸੀ ਕਿ ਮਹਾਂ-ਪੁਰੋਹਿਤ ਦੀ ਇੱਕ ਦਾਸੀ ਉਸ ਦੇ ਕੋਲ ਆਈ ਅਤੇ ਕਿਹਾ, “ਤੂੰ ਵੀ ਗਲੀਲ ਨਿਵਾਸੀ ਯਿਸੂ ਦੇ ਨਾਲ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਬਾਹਰ ਵਿਹੜੇ ਵਿੱਚ ਬੈਠਾ ਹੋਇਆ ਸੀ, ਇੱਕ ਦਾਸੀ ਉਸ ਦੇ ਕੋਲ ਆ ਕੇ ਆਖਣ ਲੱਗੀ, “ਤੂੰ ਵੀ ਯਿਸ਼ੂ ਗਲੀਲੀ ਦੇ ਨਾਲ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਤਰਸ ਬਾਹਰ ਵੇਹੜੇ ਵਿੱਚ ਬੈਠਾ ਸੀ ਅਰ ਇੱਕ ਗੋੱਲੀ ਉਹ ਦੇ ਕੋਲ ਆਣ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਭੀ ਸੈਂ
Punjabi ERV
ਉਸ ਸਾਰੇ ਸਮੇਂ ਪਤਰਸ ਵਿਹਡ਼ੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پطرس باہر ویہڑے وِچ بَیٹھا ہویا سی تے اِک ٹہلن اوہدے کول آ کے آکھیا تُوں وی گلِیلی یِسُوع نال سَیں۔
Punjabi Standard Bible (Punjabi Standard Bible) 2023
ਪਤਰਸ ਬਾਹਰ ਵਿਹੜੇ ਵਿੱਚ ਬੈਠਾ ਹੋਇਆ ਸੀ ਅਤੇ ਇੱਕ ਦਾਸੀ ਉਸ ਦੇ ਕੋਲ ਆ ਕੇ ਕਹਿਣ ਲੱਗੀ, “ਤੂੰ ਵੀ ਤਾਂ ਉਸ ਗਲੀਲੀ ਯਿਸੂ ਦੇ ਨਾਲ ਸੀ।”