Matthew 26:70 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਤਰਸ ਨੇ ਇਸ ਦਾ ਸਭ ਦੇ ਸਾਹਮਣੇ ਇਨਕਾਰ ਕੀਤਾ ਅਤੇ ਕਿਹਾ, “ਮੈਂ ਨਹੀਂ ਜਾਣਦਾ ਕਿ ਤੂੰ ਕਿਸ ਦੇ ਬਾਰੇ ਗੱਲ ਕਰ ਰਹੀ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸਨੇ ਸਾਰਿਆ ਦੇ ਸਾਹਮਣੇ ਇਨਕਾਰ ਕਰ ਦਿੱਤਾ। ਅਤੇ ਆਖਿਆ, “ਮੈਂ ਨਹੀਂ ਜਾਣਦਾ ਜੋ ਤੂੰ ਕੀ ਕਹਿ ਰਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਸਭਨਾਂ ਦੇ ਅੱਗੇ ਮੁੱਕਰ ਕੇ ਆਖਿਆ, ਮੈਂ ਨਹੀ ਜਾਣਦਾ ਤੂੰ ਕੀ ਬੋਲਦੀ ਹੈਂ
Punjabi ERV
ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس سبھناں دے سامھنے مُکّر کے آکھیا مَیں نئیں جاندا پئی تُوں کِیہ آکھنی ایں۔
Punjabi Standard Bible (Punjabi Standard Bible) 2023
ਪਰ ਉਸ ਨੇ ਸਭ ਦੇ ਸਾਹਮਣੇ ਇਨਕਾਰ ਕਰ ਦਿੱਤਾ ਅਤੇ ਕਿਹਾ, “ਮੈਂ ਨਹੀਂ ਜਾਣਦਾ ਕਿ ਤੂੰ ਕੀ ਕਹਿੰਦੀ ਹੈਂ?”