Matthew 26:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬੜੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਚੇਲੇ ਇਹ ਦੇਖ ਕੇ ਗੁੱਸੇ ਹੋਏ ਅਤੇ ਉਹਨਾਂ ਨੇ ਕਿਹਾ, “ਇਹ ਇਸ ਤਰ੍ਹਾਂ ਬਰਬਾਦ ਕਿਉਂ ਕੀਤਾ ਗਿਆ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਚੇਲਿਆਂ ਨੇ ਇਹ ਸਭ ਵੇਖਿਆ, ਤਾਂ ਉਹ ਖਿਝ ਗਏ। ਅਤੇ ਉਹਨਾਂ ਨੇ ਕਿਹਾ, “ਇਹ ਨੁਕਸਾਨ ਕਿਉਂ ਕੀਤਾ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਾਹ ਨੂੰ ਹੋਇਆ?
Punjabi ERV
ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬਡ਼ੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر شاگِرد ایہہ ویکھ کے بڑے کھِج گئے۔ تے آکھن لگّے۔ ایہہ نُقصان کاہِنُوں ہویا؟
Punjabi Standard Bible (Punjabi Standard Bible) 2023
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਕਹਿਣ ਲੱਗੇ, “ਇਹ ਕਿਉਂ ਬਰਬਾਦ ਕੀਤਾ ਗਿਆ?