Matthew 27:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਹਨਾਂ ਨੇ ਉਹਨਾਂ ਸਿੱਕਿਆਂ ਦੇ ਨਾਲ ਘੁਮਾਰ ਦਾ ਖੇਤ ਮੁੱਲ ਲਿਆ, ਜਿਸ ਤਰ੍ਹਾਂ ਪ੍ਰਭੂ ਨੇ ਮੈਨੂੰ ਹੁਕਮ ਦਿੱਤਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਉਹ ਸਿੱਕੇ ਘੁਮਿਆਰ ਦੇ ਖੇਤ ਲਈ ਦੇ ਦਿੱਤੇ, ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਦਿੱਤੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੁ ਨੇ ਮੈਨੂੰ ਆਗਿਆ ਕੀਤੀ।।
Punjabi ERV
ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گھمیار دی پَیلی واسطے اوہناں دے دِتّا۔ جیویں خُداوند نیں مَینُوں حُکم کِیتا سی۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੇ ਉਹ ਸਿੱਕੇ ਘੁਮਿਆਰ ਦੇ ਖੇਤ ਲਈ ਦੇ ਦਿੱਤੇ, ਜਿਵੇਂ ਪ੍ਰਭੂ ਨੇ ਮੈਨੂੰ ਹੁਕਮ ਦਿੱਤਾ ਸੀ।”