Matthew 27:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ, ਅਤੇ ਰਾਜਪਾਲ ਨੇ ਉਸ ਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੂੰ ਰਾਜਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ । ਰਾਜਪਾਲ ਨੇ ਯਿਸੂ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਆਪ ਹੀ ਕਹਿ ਰਹੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਰਾਜਪਾਲ ਦੇ ਸਾਹਮਣੇ ਖੜ੍ਹੇ ਸਨ, ਅਤੇ ਰਾਜਪਾਲ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਇਹ ਕਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਹਾਕਮ ਦੇ ਸਾਹਮਣੇ ਖੜਾ ਸੀ ਅਰ ਹਾਕਮ ਨੇ ਉਸ ਤੋਂ ਇਹ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸਤ ਆਖਿਆ ਹੈ
Punjabi ERV
ਯਿਸੂ ਰਾਜਪਾਲ ਦੇ ਸਾਮ੍ਹਣੇ ਖਢ਼ਾ ਸੀ, ਅਤੇ ਰਾਜਪਾਲ ਨੇ ਉਸਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع حاکم دے اگّے کھلا سی تے حاکم نے اوہدے توں ایہہ پُچھیا۔ تُوں یہُودِیاں دا بادشاہ ایں؟ تے یِسُوع اوہنوں آکھیا تُوں آکھنا ایں۔
Punjabi Standard Bible (Punjabi Standard Bible) 2023
ਹੁਣ ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ ਅਤੇ ਰਾਜਪਾਲ ਨੇ ਉਸ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?” ਯਿਸੂ ਨੇ ਕਿਹਾ, “ਤੂੰ ਆਪ ਹੀ ਕਹਿ ਦਿੱਤਾ ਹੈ।”