Matthew 27:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਸ ਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਆਪਣੇ ਮੂੰਹ ਤੋਂ ਇੱਕ ਵੀ ਸ਼ਬਦ ਨਾ ਕਿਹਾ ਜਿਸ ਤੋਂ ਰਾਜਪਾਲ ਨੂੰ ਬਹੁਤ ਹੈਰਾਨੀ ਹੋਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਕਿਸੇ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਇੱਥੋ ਤੱਕ ਰਾਜਪਾਲ ਬਹੁਤ ਹਰੈਨ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਸ ਉਹ ਨੂੰ ਇੱਕ ਗੱਲ ਦਾ ਵੀ ਜਵਾਬ ਨਾ ਦਿੱਤਾ ਐਥੋਂ ਤੀਕ ਜੋ ਹਾਕਮ ਨੇ ਬਹੁਤ ਅਚਰਜ ਮੰਨਿਆ
Punjabi ERV
ਪਰ ਯਿਸੂ ਨੇ ਉਸਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬਡ਼ਾ ਹੈਰਾਨ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہنوں اِک گلّ دا وی جواب نا دِتّا۔ ایتھوں تِیکر پئی حاکم بڑا تعجُّب کِیتا۔
Punjabi Standard Bible (Punjabi Standard Bible) 2023
ਪਰ ਉਸ ਨੇ ਕਿਸੇ ਗੱਲ ਦਾ ਉੱਤਰ ਨਾ ਦਿੱਤਾ, ਜਿਸ ਕਰਕੇ ਰਾਜਪਾਲ ਬਹੁਤ ਹੈਰਾਨ ਹੋਇਆ।