Matthew 27:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸ ਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਪਸਾਹ ਦੇ ਤਿਉਹਾਰ ਤੇ ਰਾਜਪਾਲ ਦੀ ਇਹ ਰੀਤ ਸੀ ਕਿ ਉਹ ਇੱਕ ਕੈਦੀ ਨੂੰ ਜਿਸ ਨੂੰ ਲੋਕ ਚਾਹੁੰਦੇ ਸਨ, ਛੱਡ ਦਿੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹਾਕਮਾ ਦਾ ਇਹ ਇੱਕ ਰਿਵਾਜ ਸੀ ਕਿ ਤਿਉਹਾਰ ਤੇ ਲੋਕਾਂ ਦੇ ਦੁਆਰਾ ਚੁਣੇ ਗਏ ਕੈਦੀ ਨੂੰ ਰਿਹਾ ਕੀਤਾ ਜਾਦਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਕਮ ਦਾ ਇਹ ਦਸਤੂਰ ਸੀ ਜੋ ਉਸ ਤਿਉਹਾਰ ਨੂੰ ਲੋਕਾਂ ਦੀ ਖ਼ਾਤਰ ਇੱਕ ਕੈਦੀ ਜਿਹ ਨੂੰ ਓਹ ਚਾਹੁੰਦੇ ਸਨ ਛੱਡਦਾ ਹੁੰਦਾ ਸੀ
Punjabi ERV
ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے حاکم دا دستُور سی۔ پئی عید نُوں لوکاں دی خاطر اِک قیدی جِہنُوں اوہ چاہن چھڈ دا ہوندا سی۔
Punjabi Standard Bible (Punjabi Standard Bible) 2023
ਰਾਜਪਾਲ ਦੀ ਇਹ ਰੀਤ ਸੀ ਕਿ ਉਹ ਪਸਾਹ ਦੇ ਤਿਉਹਾਰ 'ਤੇ ਇੱਕ ਕੈਦੀ ਨੂੰ ਜਿਸ ਨੂੰ ਲੋਕ ਚਾਹੁੰਦੇ ਸਨ, ਰਿਹਾਅ ਕਰਦਾ ਹੁੰਦਾ ਸੀ।