Matthew 27:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਬਰੱਬਾ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਕੈਦ ਵਿੱਚ ਇੱਕ ਬਦਨਾਮ ਕੈਦੀ ਸੀ, ਜਿਸ ਦਾ ਨਾਂ ਬਰੱਬਾਸ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਉੱਥੇ ਕੈਦੀ ਸੀ ਜਿਸ ਦਾ ਨਾਮ ਬਾਰ-ਅੱਬਾਸ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ
Punjabi ERV
ਉਸ ਵਕਤ ਬਰੱਬਾਸ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اودُوں اوہناں دا برابّا ناں اِک مشہُور قیدی سی۔
Punjabi Standard Bible (Punjabi Standard Bible) 2023
ਉਸ ਸਮੇਂ ਉਨ੍ਹਾਂ ਕੋਲ ਬਰੱਬਾਸ ਨਾਮਕ ਇੱਕ ਨਾਮੀ ਕੈਦੀ ਸੀ।