Matthew 27:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸ ਨੂੰ ਈਰਖਾ ਕਾਰਣ ਉਸ ਦੇ ਹੱਥੀ ਫ਼ੜਵਾਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹ ਜਾਣਦਾ ਸੀ ਕਿ ਉਹਨਾਂ ਨੇ ਯਿਸੂ ਨੂੰ ਕੇਵਲ ਈਰਖਾ ਦੇ ਕਾਰਨ ਫੜਵਾਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਜਾਣਦਾ ਸੀ ਕਿ ਉਹਨਾਂ ਨੇ ਯਿਸ਼ੂ ਨੂੰ ਈਰਖਾ ਦੇ ਕਾਰਨ ਉਸ ਦੇ ਹਵਾਲੇ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਹ ਜਾਣਦਾ ਸੀ ਜੋ ਉਨ੍ਹਾਂ ਉਸ ਨੂੰ ਖਾਰ ਦੇ ਮਾਰੇ ਹਵਾਲੇ ਕੀਤਾ ਸੀ
Punjabi ERV
ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸਨੂੰ ਈਰਖਾ ਕਾਰਣ ਉਸਦੇ ਹੱਥੀ ਫ਼ਡ਼ਵਾਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ جان دا سی پئی اوہناں کھار دے مارے اوہنوں حوالے کِیتا ہویا اے۔
Punjabi Standard Bible (Punjabi Standard Bible) 2023
ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਨੇ ਉਸ ਨੂੰ ਈਰਖਾ ਦੇ ਕਾਰਨ ਫੜਵਾਇਆ ਹੈ।