Matthew 27:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਨੂੰ ਬੰਨ੍ਹ ਕੇ ਲੈ ਗਏ ਅਤੇ ਰਾਜਪਾਲ ਪਿਲਾਤੁਸ ਦੇ ਹਵਾਲੇ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹਨਾਂ ਨੇ ਉਸਨੂੰ ਬੰਨ੍ਹਿਆ, ਅਤੇ ਪਿਲਾਤੁਸ ਰਾਜਪਾਲ ਦੇ ਹਵਾਲੇ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਰ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।।
Punjabi ERV
ਉਨ੍ਹਾਂ ਨੇ ਉਸਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں بَنّھ کے لے گئے۔ تے پِیلاطُس حاکم دے حوالے کر دِتّا۔
Punjabi Standard Bible (Punjabi Standard Bible) 2023
ਤਦ ਉਹ ਉਸ ਨੂੰ ਬੰਨ੍ਹ ਕੇ ਲੈ ਗਏ ਅਤੇ ਰਾਜਪਾਲ ਪਿਲਾਤੁਸ ਦੇ ਹਵਾਲੇ ਕਰ ਦਿੱਤਾ।