Matthew 27:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਹਾਂ-ਪੁਰੋਹਿਤਾਂ ਅਤੇ ਬਜ਼ੁਰਗ ਆਗੂਆਂ ਨੇ ਲੋਕਾਂ ਨੂੰ ਭੜਕਾਇਆ ਕਿ ਬਰੱਬਾਸ ਨੂੰ ਛੱਡਣ ਦੀ ਮੰਗ ਕਰਨ ਅਤੇ ਯਿਸੂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਲੋਕਾਂ ਨੂੰ ਭੜਕਾਇਆ ਜੋ ਬਾਰ-ਅੱਬਾਸ ਨੂੰ ਮੰਗੋ ਅਤੇ ਯਿਸ਼ੂ ਦੇ ਲਈ ਮੌਤ ਦੀ ਸਜ਼ਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਧਾਨ ਜਾਜਕਾਂ ਅਤੇ ਬਜੁਰਗਾਂ ਨੇ ਲੋਕਾਂ ਨੂੰ ਉਭਾਰਿਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ
Punjabi ERV
ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر سردار کاہِناں تے بزُرگاں لوکاں نُوں چُکیا پئی برابّا نُوں منگ لین تے یِسُوع نُوں مروا سُٹّن۔
Punjabi Standard Bible (Punjabi Standard Bible) 2023
ਪਰ ਪ੍ਰਧਾਨ ਯਾਜਕਾਂ ਅਤੇ ਬਜ਼ੁਰਗਾਂ ਨੇ ਭੀੜ ਨੂੰ ਉਕਸਾਇਆ ਕਿ ਉਹ ਬਰੱਬਾਸ ਨੂੰ ਮੰਗਣ ਪਰ ਯਿਸੂ ਦਾ ਨਾਸ ਕਰਵਾਉਣ।