Matthew 27:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਪਾਲ ਨੇ ਉਹਨਾਂ ਨੂੰ ਪੁੱਛਿਆ, “ਦੋਨਾਂ ਵਿੱਚੋਂ ਮੈਂ ਕਿਸ ਨੂੰ ਤੁਹਾਡੇ ਲਈ ਛੱਡਾਂ?” ਉਹਨਾਂ ਨੇ ਉੱਤਰ ਦਿੱਤਾ, “ਬਰੱਬਾਸ ਨੂੰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਰਾਜਪਾਲ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਦੋਨਾਂ ਵਿੱਚੋਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ?” ਉਹਨਾਂ ਨੇ ਜਵਾਬ ਦਿੱਤਾ, “ਬਾਰ-ਅੱਬਾਸ ਨੂੰ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹਾਕਮ ਨੇ ਅੱਗੋ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਹ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੀ ਖ਼ਾਤਰ ਛੱਡ ਦਿਆਂ? ਓਹ ਬੋਲੇ, ਬਰੱਬਾ ਨੂੰ!
Punjabi ERV
ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر حاکم اوہناں نُوں جواب دِتّا تُسی دوہاں وِچوں کِنوں چاہندے اوہ۔ پئی مَیں تُہاڈے واسطے چھڈ دیاں؟ اوہ آکھن لگّے برابّا نُوں۔
Punjabi Standard Bible (Punjabi Standard Bible) 2023
ਰਾਜਪਾਲ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੂੰ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਰਿਹਾਅ ਕਰਾਂ?” ਉਨ੍ਹਾਂ ਨੇ ਕਿਹਾ, “ਬਰੱਬਾਸ ਨੂੰ।”