Matthew 27:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਉਹਨਾਂ ਤੋਂ ਪੁੱਛਿਆ, “ਕਿਉਂ, ਉਸ ਨੇ ਕੀ ਅਪਰਾਧ ਕੀਤਾ ਹੈ?” ਤਦ ਉਹਨਾਂ ਨੇ ਹੋਰ ਵੀ ਜ਼ੋਰ ਦੇ ਕੇ ਕਿਹਾ, “ਇਸ ਨੂੰ ਸਲੀਬ ਉੱਤੇ ਚੜ੍ਹਾਓ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹ ਹੋਰ ਵੀ ਉੱਚੀ-ਉੱਚੀ ਰੌਲਾ ਪਾ ਕੇ ਕਹਿਣ ਲੱਗੇ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਡੰਡ ਪਾ ਕੇ ਆਖਿਆ, ਇਹ ਨੂੰ ਸਲੀਬ ਦਿਓ!
Punjabi ERV
ਰਾਜਪਾਲ ਨੇ ਆਖਿਆ, “ਕਿਉਂ? ਉਸਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸਨੂੰ ਸਲੀਬ ਦਿਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا کیوں اوس کِیہ بُریائی کِیتی اے؟ پر اوہناں نیں ہور وی ڈنڈ پا کے آکھیا ایہنوں صلِیب دے؟
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਕਿਉਂ, ਇਸ ਨੇ ਕੀ ਬੁਰਾਈ ਕੀਤੀ ਹੈ?” ਪਰ ਉਹ ਹੋਰ ਵੀ ਜ਼ਿਆਦਾ ਚੀਕ ਕੇ ਬੋਲੇ, “ਇਸ ਨੂੰ ਸਲੀਬ 'ਤੇ ਚੜ੍ਹਾਓ।”