Matthew 27:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੇ ਉਸ ਦੇ ਸਾਰੇ ਕੱਪੜੇ ਲਾਹ ਕੇ ਇੱਕ ਲਾਲ ਚੋਗਾ ਉਸ ਨੂੰ ਪੁਵਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਿਪਾਹੀਆਂ ਨੇ ਯਿਸੂ ਦੇ ਕੱਪੜੇ ਉਤਾਰ ਦਿੱਤੇ ਅਤੇ ਉਹਨਾਂ ਨੂੰ ਲਾਲ ਰੰਗ ਦਾ ਚੋਗਾ ਪਵਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੇ ਯਿਸ਼ੂ ਦੇ ਕੱਪੜੇ ਉਤਾਰ ਦਿੱਤੇ, ਅਤੇ ਚਮਕੀਲਾ ਲਾਲ ਚੋਗਾ ਯਿਸ਼ੂ ਨੂੰ ਪਹਿਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ
Punjabi ERV
ਸਿਪਾਹੀਆਂ ਨੇ ਉਸਦੇ ਸਾਰੇ ਕੱਪਡ਼ੇ ਲਾਹ ਕੇ ਇੱਕ ਲਾਲ ਚੋਗਾ ਉਸਨੂੰ ਪੁਵਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے کپڑے لاہ کے قِرمزی چوغہ اوہنوں پایا۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਨੇ ਉਸ ਦੇ ਕੱਪੜੇ ਉਤਾਰ ਕੇ ਉਸ ਨੂੰ ਲਾਲ ਰੰਗ ਦਾ ਚੋਗਾ ਪਹਿਨਾਇਆ