Matthew 27:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸਿਪਾਹੀਆਂ ਨੇ ਇੱਕ ਕੰਢਿਆਂ ਦਾ ਤਾਜ ਬਣਾ ਕੇ ਯਿਸੂ ਦੇ ਸਿਰ ਉੱਤੇ ਰੱਖਿਆ ਅਤੇ ਉਹਨਾਂ ਦੇ ਸੱਜੇ ਹੱਥ ਵਿੱਚ ਇੱਕ ਕਾਨਾ ਫੜਾਇਆ । ਉਹ ਗੋਡੇ ਟੇਕ ਕੇ ਯਿਸੂ ਦੇ ਅੱਗੇ ਮਖ਼ੌਲ ਦੇ ਤੌਰ ਤੇ ਇਹ ਕਹਿਣ ਲੱਗੇ, “ਯਹੂਦੀਆਂ ਦੇ ਰਾਜੇ ਦੀ ਜੈ ਹੋਵੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੇ ਇੱਕ ਕੰਡਿਆ ਦਾ ਤਾਜ ਬਣਵਾ ਕੇ ਯਿਸ਼ੂ ਦੇ ਸਿਰ ਉੱਤੇ ਪਾਇਆ। ਅਤੇ ਇੱਕ ਕਾਨਾ ਉਸ ਦੇ ਸੱਜੇ ਹੱਥ ਵਿੱਚ ਦਿੱਤਾ। ਅਤੇ ਯਿਸ਼ੂ ਦੇ ਸਾਹਮਣੇ ਗੋਡੇ ਝੁਕਾਏ ਅਤੇ ਮਖੌਲ ਕਰਕੇ ਆਖਿਆ, “ਹੇ ਯਹੂਦੀਆਂ ਦੇ ਪਾਤਸ਼ਾਹ ਨਮਸਕਾਰ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਰ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਠੱਠਾ ਮਾਰ ਕੇ ਆਖਿਆ! ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!
Punjabi ERV
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸਦੇ ਸਿਰ ਤੇ ਪਾ ਦਿੱਤਾ। ਇਕ ਸੋਟੀ ਉਸਦੇ ਸੱਜੇ ਹੱਥ ਵਿੱਚ ਫ਼ਡ਼ਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کنڈیاں دا تاج بنا کے اوہدے سِر اُتّے رکھیا۔ تے اِک کانا اوہدے سَجّے ہتّھ وِچ دِتّا تے اوہدے اگّے گوڈے نواکے تے اوہنوں ٹھٹّھا مار کے آکھیا اَے یہُودِیاں دے بادشاہ سلام۔
Punjabi Standard Bible (Punjabi Standard Bible) 2023
ਅਤੇ ਕੰਡਿਆਂ ਦਾ ਤਾਜ ਗੁੰਦ ਕੇ ਉਸ ਦੇ ਸਿਰ ਉੱਤੇ ਰੱਖਿਆ ਅਤੇ ਉਸ ਦੇ ਸੱਜੇ ਹੱਥ ਵਿੱਚ ਇੱਕ ਕਾਨਾ ਦਿੱਤਾ। ਤਦ ਉਹ ਉਸ ਦੇ ਸਾਹਮਣੇ ਗੋਡੇ ਟੇਕ ਕੇ ਉਸ ਨੂੰ ਮਖੌਲ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਤੇਰੀ ਜੈ ਹੋ,”