Matthew 27:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸ ਨੇ ਇਸ ਨੂੰ ਪੀਣ ਤੋਂ ਇਨਕਾਰ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹਨਾਂ ਨੇ ਯਿਸੂ ਨੂੰ ਪਿਤ ਨਾਲ ਮਿਲੀ ਹੋਈ ਮੈ ਪੀਣ ਲਈ ਦਿੱਤੀ ਪਰ ਜਦੋਂ ਯਿਸੂ ਨੇ ਚੱਖੀ ਤਾਂ ਉਹਨਾਂ ਨੇ ਪੀਣ ਤੋਂ ਇਨਕਾਰ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਯਿਸ਼ੂ ਨੂੰ ਪੀਣ ਲਈ ਦਾਖਰਸ ਅਰਥਾਤ ਕੌੜੇ ਰਸ ਦਾ ਮਿਸ਼ਰਣ ਦਿੱਤਾ, ਪਰ ਯਿਸ਼ੂ ਨੇ ਚੱਖ ਕੇ ਉਸਨੂੰ ਪੀਣਾ ਨਾ ਚਾਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਪਿੱਤ ਦੇ ਨਾਲ ਮਿਲਾਈ ਹੋਈ ਦਾਖ ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ
Punjabi ERV
ਉਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں انگور دی رَس وِچ پِتّا رَلا کے اوہنوں پِین لئی دِتّی۔ تے جد اوس چکھّی اوہ پِینا نئیں سی چاہندا۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਪਿੱਤ ਮਿਲਿਆ ਹੋਇਆ ਦਾਖਰਸ ਪੀਣ ਲਈ ਦਿੱਤਾ ਪਰ ਉਸ ਨੇ ਚੱਖ ਕੇ ਪੀਣਾ ਨਾ ਚਾਹਿਆ।