Matthew 27:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਚੜ੍ਹਾਇਆ ਅਤੇ ਉਸ ਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿੱਚਕਾਰ ਉਸ ਦੇ ਕੱਪੜੇ ਵੰਡ ਲਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਯਿਸੂ ਨੂੰ ਸਲੀਬ ਉੱਤੇ ਚੜ੍ਹਾ ਦਿੱਤਾ ਅਤੇ ਸਿਪਾਹੀਆਂ ਨੇ ਯਿਸੂ ਦੇ ਕੱਪੜੇ ਗੁਣਾ ਪਾ ਕੇ ਆਪਸ ਵਿੱਚ ਵੰਡ ਲਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਨੇ ਉਸਨੂੰ ਸਲੀਬ ਤੇ ਚੜ੍ਹਾਇਆ, ਤਾਂ ਉਹਨਾਂ ਨੇ ਪਰਚੀਆਂ ਪਾ ਕੇ ਉਸਦੇ ਕੱਪੜੇ ਵੰਡ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾਕੇ ਉਹ ਦੇ ਕੱਪੜੇ ਵੰਡ ਲਏ
Punjabi ERV
ਤਾਂ ਉਨ੍ਹਾਂ ਨੇ ਉਸਨੂੰ ਸਲੀਬ ਤੇ ਚਢ਼ਾਇਆ ਅਤੇ ਉਸਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿਚਕਾਰ ਉਸਦੇ ਕੱਪਡ਼ੇ ਵੰਡ ਲਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہناں اوہنوں صلِیب اُتّے چڑھایا۔ تَد گُنے پا کے اوہدے کپڑے ونڈ لَئے۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਨੂੰ ਸਲੀਬ 'ਤੇ ਚੜ੍ਹਾ ਦਿੱਤਾ ਅਤੇ ਪਰਚੀ ਪਾ ਕੇ ਉਸ ਦੇ ਵਸਤਰ ਆਪਸ ਵਿੱਚ ਵੰਡ ਲਏ ।