Matthew 27:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਪਾਹੀ ਉੱਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਉਹ ਉੱਥੇ ਬੈਠ ਕੇ ਪਹਿਰਾ ਦੇਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਉੱਥੇ ਬੈਠ ਕੇ, ਨਿਗਰਾਨੀ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਬੈਠ ਕੇ ਉੱਥੇ ਉਹ ਦੀ ਰਾਖੀ ਕਰਨ ਲੱਗੇ
Punjabi ERV
ਸਿਪਾਹੀ ਉਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بَہہ کے اوس تھاں اوہدی راکھی کِیتی۔
Punjabi Standard Bible (Punjabi Standard Bible) 2023
ਫਿਰ ਉਹ ਉੱਥੇ ਬੈਠ ਕੇ ਉਸ ਦੀ ਪਹਿਰੇਦਾਰੀ ਕਰਨ ਲੱਗੇ।