Matthew 27:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਦੇ ਸਿਰ ਤੋਂ ਉੱਪਰ ਸਲੀਬ ਉੱਤੇ ਦੋਸ਼-ਪੱਤਰ ਲਿਖ ਕੇ ਲਾਇਆ, “ਇਹ ਯਿਸੂ ਹੈ ਜੋ ਯਹੂਦੀਆਂ ਦਾ ਰਾਜਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉਸਦੇ ਸਿਰ ਦੇ ਉਤਾਹਾਂ ਕਰਕੇ ਦੋਸ਼ ਪੱਤਰੀ ਲਗਾਈ ਜਿਸ ਤੇ ਲਿਖਿਆ ਸੀ: ਇਹ ਯਿਸ਼ੂ, ਯਹੂਦੀਆਂ ਦਾ ਰਾਜਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼-ਪੱਤਰੀ ਲਾਈ, \ਇਹ ਯਿਸੂ ਯਹੂਦੀਆਂ ਦਾ ਪਾਤਸ਼ਾਹ ਹੈ\
Punjabi ERV
ਉਨ੍ਹਾਂ ਨੇ ਉਸਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سِروں اُتّے کر کے اوہناں اوہدا الزام لکھا کے ٹنگ دِتّا ایہہ یِسُوع یہُودِیاں دا بادشاہ اے۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਦੇ ਸਿਰ ਤੋਂ ਉਤਾਂਹ ਕਰਕੇ ਉਸ ਦੀ ਦੋਸ਼-ਪੱਤਰੀ ਲਾਈ ਜਿਸ 'ਤੇ ਲਿਖਿਆ ਸੀ: “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ।”