Matthew 27:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਜੋ ਉੱਥੋਂ ਦੀ ਜਾ ਰਹੇ ਸਨ, ਯਿਸੂ ਦੀ ਨਿੰਦਾ ਕਰਦੇ ਜਾਂਦੇ ਅਤੇ ਸਿਰ ਹਿਲਾ ਹਿਲਾ ਕੇ ਕਹਿੰਦੇ ਸਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਉੱਥੋਂ ਲੰਘ ਰਹੇ ਸਨ, ਆਪਣਾ ਸਿਰ ਹਿਲਾਉਂਦੇ ਅਤੇ ਉਸਦਾ ਅਪਮਾਨ ਕਰਕੇ ਕਹਿੰਦੇ ਸਨ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਉਣ ਜਾਣ ਵਾਲੇ ਉਹ ਨੂੰ ਤਾਨੇ ਮਾਰ ਕੇ ਤੇ ਸਿਰ ਹਿਲਾ ਕੇ ਕਹਿਣ ਲੱਗੇ
Punjabi ERV
ਅਤੇ ਆਉਣ ਜਾਣ ਵਾਲੇ ਲੋਕ ਉਸਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے لنگھدے جاندے سن مِہنا مار کے تے سِر ہِلاہِلا کے آکھدے سن۔
Punjabi Standard Bible (Punjabi Standard Bible) 2023
ਕੋਲੋਂ ਲੰਘਣ ਵਾਲੇ ਸਿਰ ਹਿਲਾ ਕੇ ਉਸ ਦੀ ਨਿੰਦਾ ਕਰਦੇ ਹੋਏ ਕਹਿਣ ਲੱਗੇ,