Matthew 27:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕ ਅਤੇ ਬਜ਼ੁਰਗ ਆਗੂਆਂ ਨੇ ਵੀ ਮਖ਼ੌਲ ਕੀਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਮੁੱਖ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗਾ ਨੇ ਨਾਲ ਮਿਲ ਕੇ ਉਸਦਾ ਮਜ਼ਾਕ ਉਡਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਸੇ ਤਰਾਂ ਪਰਧਾਨ ਜਾਜਕਾਂ ਨੇ ਵੀ ਗ੍ਰੰਥੀਆਂ ਅਤੇ ਬਜੁਰਗਾਂ ਦੇ ਨਾਲ ਮਿਲ ਕੇ ਠੱਠਾ ਮਾਰਿਆ ਅਤੇ ਕਿਹਾ
Punjabi ERV
ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح سردار کاہِناں وی فقِیہاں تے بزُرگاں سَنے مِل کے ٹھٹّھا ماریا تے آکھیا۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਪ੍ਰਧਾਨ ਯਾਜਕਾਂ ਨੇ ਵੀ ਸ਼ਾਸਤਰੀਆਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਉਸ ਦਾ ਮਖੌਲ ਉਡਾਇਆ ਅਤੇ ਕਿਹਾ,