Matthew 27:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਲੋਕ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਹਿੰਦੇ ਸਨ, “ਇਸ ਨੇ ਦੂਜਿਆਂ ਨੂੰ ਬਚਾਇਆ ਹੈ ਪਰ ਆਪਣੇ ਆਪ ਨੂੰ ਨਹੀਂ ਬਚਾਅ ਸਕਦਾ! ਇਹ ਇਸਰਾਏਲ ਦਾ ਰਾਜਾ ਹੈ! ਜੇਕਰ ਇਹ ਸਲੀਬ ਤੋਂ ਉਤਰ ਆਵੇ ਤਾਂ ਅਸੀਂ ਇਸ ਉੱਤੇ ਵਿਸ਼ਵਾਸ ਕਰਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਹਾ, “ਉਸਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਉਹ ਇਸਰਾਏਲ ਦਾ ਰਾਜਾ ਹੈ! ਹੁਣ ਸਲੀਬ ਤੋਂ ਥੱਲੇ ਉੱਤਰ ਆਵੇ ਤਾਂ ਅਸੀਂ ਇਸਦਾ ਵਿਸ਼ਵਾਸ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸੱਕਦਾ! ਏਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਨਿਹਚਾ ਕਰਾਂਗੇ
Punjabi ERV
ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸਕਦਾ। ਲੋਕ ਉਸਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ہورناں نُوں بچایا۔ پر اپنے نُوں نئیں بچا سکدا۔ ایہہ تے اِسرائیل دا بادشاہ اے صلِیبوں ہُن اُتر آوے تے اسی اوہدے اُتّے اِیمان لیاواں گے۔
Punjabi Standard Bible (Punjabi Standard Bible) 2023
“ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਤਾਂ ਇਸਰਾਏਲ ਦਾ ਰਾਜਾ ਹੈ। ਹੁਣ ਸਲੀਬ ਤੋਂ ਹੇਠਾਂ ਉੱਤਰ ਆਵੇ ਤਾਂ ਅਸੀਂ ਇਸ ਉੱਤੇ ਵਿਸ਼ਵਾਸ ਕਰਾਂਗੇ।