Matthew 27:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੋ ਡਾਕੂ ਯਿਸੂ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਸਨ, ਉਹ ਵੀ ਉਹਨਾਂ ਨੂੰ ਬੁਰਾ ਭਲਾ ਕਹਿ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਉਸਦੇ ਨਾਲ ਸਲੀਬ ਦਿੱਤੇ ਗਏ ਡਾਕੂਆਂ ਨੇ ਵੀ ਉਸਦਾ ਅਪਮਾਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਇਸੇ ਤਰ੍ਹਾਂ ਉਹ ਨੂੰ ਬੋਲੀਆਂ ਮਾਰਦੇ ਸਨ।।
Punjabi ERV
ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚਢ਼ਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ڈاکُو وی جیہڑے اوہدے نال صلِیب اُتّے چڑھائے گئے سن ایہو ای طعنہ مار دے سن۔
Punjabi Standard Bible (Punjabi Standard Bible) 2023
ਜਿਹੜੇ ਡਾਕੂ ਉਸ ਦੇ ਨਾਲ ਸਲੀਬ 'ਤੇ ਚੜ੍ਹਾਏ ਗਏ ਸਨ ਉਹ ਵੀ ਉਸ ਨੂੰ ਇਸੇ ਤਰ੍ਹਾਂ ਤਾਅਨੇ ਮਾਰ ਰਹੇ ਸਨ।