Matthew 27:52 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਬਰਾਂ ਖੁੱਲ੍ਹ ਗਈਆਂ ਅਤੇ ਬਹੁਤ ਸਾਰੇ ਪਰਮੇਸ਼ਰ ਦੇ ਭਗਤ ਜਿਊਂਦੇ ਹੋ ਗਏ ਜੋ ਮਰ ਗਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਬਰਾਂ ਖੁੱਲ ਗਈਆ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਬਰਾਂ ਖੁੱਲ੍ਹ ਗਈਆਂ ਅਰ ਸੁੱਤੇ ਹੋਏ ਸੰਤਾਂ ਦੀਆਂ ਬਥੇਰੀਆਂ ਲੋਥਾਂ ਉਠਾਈਆਂ ਗਈਆਂ
Punjabi ERV
ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قبراں کُھل گِئیاں تے پاک لوکاں دِیاں جیہڑے سُتّے پئے سن لوتھاں جوائیاں گِئیاں۔
Punjabi Standard Bible (Punjabi Standard Bible) 2023
ਕਬਰਾਂ ਖੁੱਲ੍ਹ ਗਈਆਂ ਅਤੇ ਬਹੁਤ ਸਾਰੇ ਸੁੱਤੇ ਹੋਏ ਸੰਤਾਂ ਦੇ ਸਰੀਰ ਜਿਵਾਏ ਗਏ