Matthew 27:56 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚ ਮਰੀਅਮ ਮਗਦਲੀਨੀ, ਯਾਕੂਬ ਅਤੇ ਯੂਸਫ਼ ਦੀ ਮਾਂ ਮਰੀਅਮ ਅਤੇ ਜ਼ਬਦੀ ਦੀ ਪਤਨੀ ਵੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚੋਂ ਇੱਕ ਮਗਦਲਾ ਵਾਸੀ ਮਰਿਯਮ ਸੀ, ਅਤੇ ਯਾਕੋਬ ਅਤੇ ਯੋਸੇਫ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤ੍ਰਾਂ ਦੀ ਮਾਤਾ ਸੀ।।
Punjabi ERV
ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں وِچ مریم مگدلِینی سی۔ تے نالے اوہ مریم جیہڑی یعقُوب تے یُوسف دی ماں سی تے نالے زبدی دے پُتراں دی ماں۔
Punjabi Standard Bible (Punjabi Standard Bible) 2023
ਉਨ੍ਹਾਂ ਵਿੱਚ ਮਰਿਯਮ ਮਗਦਲੀਨੀ ਅਤੇ ਯਾਕੂਬ ਅਤੇ ਯੂਸੁਫ਼ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।