Matthew 27:57 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸ ਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸ ਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸ਼ਾਮ ਹੋ ਗਈ ਤਾਂ ਅਰਿਮਤੀਆ ਨਿਵਾਸੀ ਇੱਕ ਧਨੀ ਆਦਮੀ ਜਿਸ ਦਾ ਨਾਂ ਯੂਸਫ਼ ਸੀ, ਆਇਆ । ਉਹ ਵੀ ਯਿਸੂ ਦਾ ਚੇਲਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਸਾਂਮ ਹੋਈ, ਤਾਂ ਅਰਿਮਥਿਆ ਪਿੰਡ ਦਾ ਇੱਕ ਧਨੀ ਮਨੁੱਖ ਜਿਸ ਦਾ ਨਾਮ ਯੋਸੇਫ਼ ਸੀ ਆਇਆ, ਜਿਹੜਾ ਆਪ ਵੀ ਯਿਸ਼ੂ ਦਾ ਚੇਲਾ ਬਣ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸੰਝ ਹੋਈ ਤਾਂ ਯੂਸੁਫ਼ ਨਾਮੇ ਅਰਿਮਥੈਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد شام پئی۔ اِک دَولتمند بندہ ارِمَتِیاہ دا جِہدا ناں یُوسف سی آیا تے اوہ آپ وی یِسُوع دا شاگِرد سی۔
Punjabi Standard Bible (Punjabi Standard Bible) 2023
ਜਦੋਂ ਸ਼ਾਮ ਹੋਈ ਤਾਂ ਯੂਸੁਫ਼ ਨਾਮਕ ਅਰਿਮਥੇਆ ਦਾ ਇੱਕ ਧਨਵਾਨ ਮਨੁੱਖ ਜੋ ਆਪ ਵੀ ਯਿਸੂ ਦਾ ਚੇਲਾ ਸੀ, ਆਇਆ