Matthew 27:58 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਿਲਾਤੁਸ ਰਾਜਪਾਲ ਕੋਲ ਗਿਆ ਅਤੇ ਯਿਸੂ ਦੀ ਲਾਸ਼ ਮੰਗੀ । ਪਿਲਾਤੁਸ ਨੇ ਯੂਸਫ਼ ਨੂੰ ਲਾਸ਼ ਦੇਣ ਦਾ ਹੁਕਮ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਪਿਲਾਤੁਸ ਕੋਲ ਜਾ ਕੇ ਯਿਸ਼ੂ ਦੇ ਸਰੀਰ ਨੂੰ ਮੰਗਿਆ, ਅਤੇ ਪਿਲਾਤੁਸ ਨੇ ਉਸ ਨੂੰ ਸਰੀਰ ਲੈ ਜਾਣ ਦਾ ਹੁਕਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس پِیلاطُس کول جا کے یِسُوع دی لوتھ منگی۔ تَد پِیلاطُس نے حُکم کِیتا پئی اوہ دِتّی جاوے۔
Punjabi Standard Bible (Punjabi Standard Bible) 2023
ਅਤੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ। ਤਦ ਪਿਲਾਤੁਸ ਨੇ ਲਾਸ਼ ਦੇਣ ਦਾ ਹੁਕਮ ਦਿੱਤਾ।