Matthew 27:60 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹੜੀ ਉਸ ਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸ ਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢੱਕ ਦਿੱਤਾ ਅਤੇ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਆਪਣੀ ਨਵੀਂ ਬਣੀ ਕਬਰ ਵਿੱਚ ਰੱਖ ਦਿੱਤੀ । ਇਹ ਕਬਰ ਚੱਟਾਨ ਦੇ ਵਿੱਚ ਖੋਦੀ ਹੋਈ ਸੀ । ਇਹ ਕਰਨ ਦੇ ਬਾਅਦ ਉਸ ਨੇ ਇੱਕ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਦਿੱਤਾ ਅਤੇ ਉੱਥੋਂ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਨੂੰ ਨਵੀਂ ਕਬਰ ਵਿੱਚ ਰੱਖ ਦਿੱਤਾ, ਜਿਹੜੀ ਉਸਨੇ ਚੱਟਾਨ ਵਿੱਚ ਖੁਦਵਾਈ ਸੀ। ਅਤੇ ਇੱਕ ਭਾਰਾ ਪੱਥਰ ਕਬਰ ਦੇ ਮੂੰਹ ਅੱਗੇ ਰੇੜ ਕੇ ਉੱਥੋਂ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ
Punjabi ERV
ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹਡ਼ੀ ਉਸਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢਕ ਦਿੱਤਾ ਅਤੇ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنی نَوِیں قبر وِچ جیہڑی اوس نے پتّھر وِچ کُھدوائی ہوئی سی دفنایا۔ تے اِک وَڈا سارا پتّھر قبر دے مُنھ اُتّے دھرکے ٹُرگیا۔
Punjabi Standard Bible (Punjabi Standard Bible) 2023
ਅਤੇ ਆਪਣੀ ਨਵੀਂ ਕਬਰ ਵਿੱਚ ਰੱਖ ਦਿੱਤਾ ਜੋ ਉਸ ਨੇ ਚਟਾਨ ਵਿੱਚ ਖੁਦਵਾਈ ਸੀ ਅਤੇ ਕਬਰ ਦੇ ਮੂੰਹ 'ਤੇ ਇੱਕ ਵੱਡਾ ਪੱਥਰ ਰੇੜ੍ਹ ਕੇ ਚਲਾ ਗਿਆ।