Matthew 27:61 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉੱਥੇ ਹੀ ਕਬਰ ਦੇ ਸਾਹਮਣੇ ਬੈਠੀਆਂ ਰਹੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਰੀਅਮ ਮਗਦਲੀਨੀ ਅਤੇ ਦੂਜੀ ਮਰੀਅਮ ਉਸ ਵੇਲੇ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਹੋਈਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਦੇ ਸਾਹਮਣੇ ਬੈਠੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਰਿਯਮ ਮਗਦਲੀਨੀ ਅਰ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ ।।
Punjabi ERV
ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉਥੇ ਹੀ ਕਬਰ ਦੇ ਸਾਮ੍ਹਣੇ ਬੈਠੀਆਂ ਰਹੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مریم مگدلِینی تے دُوجی مریم اوتھے قبر دے سامھنے بَیٹھیاں ہویاں سن۔
Punjabi Standard Bible (Punjabi Standard Bible) 2023
ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ।