Matthew 27:62 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕੱਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਤਿਆਰੀ ਦੇ ਦਿਨ ਦੇ ਬਾਅਦ, ਮਹਾਂ-ਪੁਰੋਹਿਤ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਕੋਲ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ, ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ, ਮੁੱਖ ਜਾਜਕਾਂ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਕੋਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਜਿਹੜਾ ਤਿਆਰੀ ਦੇ ਦਿਨ ਤੋਂ ਪਿੱਛੋਂ ਸੀ ਪਰਧਾਨ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਰ ਬੋਲੇ,
Punjabi ERV
ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگلے بَھلک جیہڑا تیاری دے دِن دے پِچّھوں اے سردار کاہِن تے فریسی اکٹّھے ہو کے پِیلاطُس دے کول آئے۔
Punjabi Standard Bible (Punjabi Standard Bible) 2023
ਅਗਲੇ ਦਿਨ ਜੋ ਤਿਆਰੀ ਦੇ ਬਾਅਦ ਦਾ ਦਿਨ ਸੀ, ਪ੍ਰਧਾਨ ਯਾਜਕ ਅਤੇ ਫ਼ਰੀਸੀ ਪਿਲਾਤੁਸ ਕੋਲ ਇਕੱਠੇ ਹੋਏ ਅਤੇ ਕਿਹਾ,