Matthew 27:64 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸ ਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸੱਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉੱਠ ਪਿਆ ਹੈ। ਇਹ ਅਖੀਰਲਾ ਪੱਖੰਡ ਪਹਿਲੇ ਨਾਲੋਂ ਵੀ ਭੈੜਾ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹੁਕਮ ਦੇਵੋ ਕਿ ਕਬਰ ਦੀ ਤਿੰਨ ਦਿਨਾਂ ਤੱਕ ਸੁਰੱਖਿਆ ਕੀਤੀ ਜਾਵੇ ਤਾਂ ਜੋ ਉਸ ਦੇ ਚੇਲੇ ਆ ਕੇ ਉਸ ਦੀ ਲਾਸ਼ ਨੂੰ ਚੋਰੀ ਕਰ ਕੇ ਨਾ ਲੈ ਜਾਣ ਅਤੇ ਫਿਰ ਲੋਕਾਂ ਨੂੰ ਕਹਿਣ, ‘ਉਹ ਮੁਰਦਿਆਂ ਵਿੱਚੋਂ ਜਿਊਂਦਾ ਹੋ ਗਿਆ ਹੈ ।’ ਜੇਕਰ ਇਹ ਹੋ ਗਿਆ ਤਾਂ ਇਹ ਅੰਤਮ ਝੂਠ ਪਹਿਲੇ ਤੋਂ ਵੀ ਬੁਰਾ ਸਿੱਧ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਹੁਕਮ ਕਰੋ ਜੋ ਤੀਸਰੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਵੇ। ਕਿਤੇ ਅਜਿਹਾ ਨਾ ਹੋਵੇ, ਕਿ ਉਸਦੇ ਚੇਲੇ ਆ ਕੇ ਉਸਦਾ ਸਰੀਰ ਚੁਰਾ ਕੇ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਹ ਧੋਖਾ ਪਹਿਲਾਂ ਨਾਲੋਂ ਵੀ ਬੁਰਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਹੁਕਮ ਕਰੋ ਜੋ ਤੀਏ ਦਿਨ ਤੀਕਰ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆਣ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਨਾ ਆਖਣ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਸੋ ਪਿਛਲੀ ਭੁੱਲ ਪਹਿਲੀ ਨਾਲੋਂ ਬੁਰੀ ਹੋਊਗੀ
Punjabi ERV
ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉਠ ਪਿਆ ਹੈ। ਇਹ ਅਖੀਰਲਾ ਪਖੰਡ ਪਹਿਲੇ ਨਾਲੋਂ ਵੀ ਭੈਡ਼ਾ ਹੋਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی حُکم کر پئی ترِیجے دِن تِیکر قبر دا پَکّ کِیتا جائے۔ متے اوہدے شاگِرد آ کے اوہنوں چُرا لے جان تے مُڑ لوکاں نُوں آکھن پئی اوہ مُردیاں وِچوں جی اُٹھیا اے تے پِچّھلی بُھل پہلی نالوں بُری ہو جاوے گی۔
Punjabi Standard Bible (Punjabi Standard Bible) 2023
ਇਸ ਲਈ ਆਗਿਆ ਦਿਓ ਕਿ ਤੀਜੇ ਦਿਨ ਤੱਕ ਕਬਰ ਦੀ ਰਖਵਾਲੀ ਕੀਤੀ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਚੇਲੇ ਆ ਕੇ ਉਸ ਨੂੰ ਚੁਰਾ ਲੈ ਜਾਣ ਅਤੇ ਲੋਕਾਂ ਨੂੰ ਕਹਿਣ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ’; ਇਹ ਝੂਠ ਪਹਿਲੇ ਨਾਲੋਂ ਵੀ ਬੁਰਾ ਹੋਵੇਗਾ।”