Matthew 27:65 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਪਹਿਰੇਦਾਰ ਤੁਹਾਡੇ ਕੋਲ ਹਨ ਇਸ ਲਈ ਜਾਓ, ਅਤੇ ਕਬਰ ਦੀ ਸੁਰੱਖਿਆ ਆਪਣੀ ਸਮਝ ਅਨੁਸਾਰ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਰੱਖਿਅਕ ਤੁਹਾਡੇ ਕੋਲ ਹਨ, ਜਾਓ ਜਿਸ ਤਰ੍ਹਾ ਤੁਹਾਨੂੰ ਚੰਗਾ ਲੱਗੇ ਉਸ ਤਰ੍ਹਾ ਕਬਰ ਦੀ ਰਾਖੀ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਪਹਿਰਾ ਤੁਹਾਡੇ ਕੋਲ ਹੈ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ
Punjabi ERV
ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس نے اوہناں نُوں آکھیا تُہاڈے کول پہرے والے نیں جاؤ جِیکُوں سمجھو اوہدا پَکّ کرو۔
Punjabi Standard Bible (Punjabi Standard Bible) 2023
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਪਹਿਰੇਦਾਰ ਤੁਹਾਡੇ ਕੋਲ ਹਨ; ਜਾਓ, ਜਿਵੇਂ ਠੀਕ ਸਮਝੋ ਰਖਵਾਲੀ ਕਰੋ।”