Matthew 27:66 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉੱਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਗਏ ਅਤੇ ਕਬਰ ਦੇ ਪੱਥਰ ਨੂੰ ਮੋਹਰ ਲਾ ਕੇ ਸੁਰੱਖਿਅਤ ਕਰ ਦਿੱਤਾ । ਫਿਰ ਉਹਨਾਂ ਨੇ ਉੱਥੇ ਪਹਿਰੇਦਾਰ ਬਿਠਾ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਉਹ ਕਬਰ ਤੇ ਗਏ ਪੱਥਰ ਉੱਤੇ ਮੋਹਰ ਲਗਾ ਕੇ ਪਹਿਰੇ ਦੇਣ ਵਾਲਿਆ ਕੋਲੋ ਰਾਖੀ ਕਰਵਾਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਗਏ ਅਰ ਪਹਿਰੇ ਵਾਲਿਆਂ ਨਾਲ ਪੱਥਰ ਉੱਤੇ ਮੋਹਰ ਲਾ ਕੇ ਉਨ੍ਹਾਂ ਨੇ ਕਬਰ ਦੀ ਰਾਖੀ ਕਰਵਾਈ।।
Punjabi ERV
ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ گئے تے پہرے والیاں دے نال اوہناں پتّھر اُتّے مُہر لائی تے قبر دا پَکّ کِیتا۔
Punjabi Standard Bible (Punjabi Standard Bible) 2023
ਤਦ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ ਪਹਿਰੇਦਾਰਾਂ ਤੋਂ ਕਬਰ ਦੀ ਰਖਵਾਲੀ ਕਰਵਾਈ।