Matthew 27:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਉਸ ਖੇਤ ਦਾ ਨਾਂ ਅੱਜ ਤੱਕ ‘ਲਹੂ ਦਾ ਖੇਤ’ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਾਰਨ ਉਹ ਖੇਤ ਅੱਜ ਤੱਕ, “ਲਹੂ ਦਾ ਖੇਤ,” ਦੇ ਨਾਮ ਨਾਲ ਜਾਣਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਉਹ ਖੇਤ ਅੱਜ ਤੀਕਰ ਲਹੂ ਦਾ ਖੇਤ ਕਹਾਉਂਦਾ ਹੈ
Punjabi ERV
ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے اَج تِیکر اوہ پَیلی خُون دی پَیلی اکھواؤندی اے۔
Punjabi Standard Bible (Punjabi Standard Bible) 2023
ਇਸ ਕਾਰਨ ਉਹ ਖੇਤ ਅੱਜ ਤੱਕ “ਲਹੂ ਦਾ ਖੇਤ” ਕਹਾਉਂਦਾ ਹੈ।