Matthew 28:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਬਤ ਤੋਂ ਬਾਅਦ ਐਤਵਾਰ ਦੇ ਦਿਨ ਤੜਕੇ ਸੂਰਜ ਨਿਕਲਨ ਤੋਂ ਪਹਿਲਾਂ ਮਰੀਅਮ ਮਗਦਲੀਨੀ ਅਤੇ ਦੂਜੀ ਮਰੀਅਮ ਕਬਰ ਦੇਖਣ ਦੇ ਲਈ ਗਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਬਤ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ, ਸਵੇਰ ਵੇਲੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਨੂੰ ਵੇਖਣ ਲਈ ਗਈਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਪਹਿ ਫੁੱਟਣ ਦੇ ਵੇਲੇ ਮਰਿਯਮ ਮਗਦਲੀਨੀ ਅਤੇ ਦੂਈ ਮਰਿਯਮ ਕਬਰ ਨੂੰ ਵੇਖਣ ਆਈਆਂ
Punjabi ERV
ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سبت دے اخِیری ویلے۔ ہفتے دے پہلے دِن جدوں دِن چڑھن والا سی۔ تَد مریم مگدلِینی تے دُوجی مریم قبر نُوں ویکھن آئِیاں۔
Punjabi Standard Bible (Punjabi Standard Bible) 2023
ਸਬਤ ਦੇ ਦਿਨ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ ਤੜਕੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ